” ਹੁੰਦੀ ਚੋਟੀ ਦਿਆਂ ਬੰਦਿਆਂ ਚ ‘ ਗਿਣਤੀ , ਬੀਬਾ ਧਾਕੜ ਜਮੀਰਾਂ ਵਾਲੇ ਆਂ “?
ਪੱਥਰ ਜਿਹਾ ਹੋ ਕੇ ਮਿੱਤਰਾ ਜਿੰਦਗੀ ਨੂੰ ਜਿਉਣਾਂ ਪੈਂਦਾ ਨਾਂਮ ਤਾਂ ਰੱਖ ਦਿੰਦੇ ਘਰਦੇ ਪਰ ਬਣਾਉਣਾ ਆਪ ਹੀ ਪੈਂਦਾ
ਜੇ ਪਰਖ ਰਿਹਾਂ ਤਾ ਪਰਖ ਜਾਰੀ ਰੱਖੀ। ਜੇ ਸੁਧਰੇ ਆਂ ਤਾ ਵਿਗੜ ਵੀ ਸਕਦੇ ਆਂ।?
ਸਾਨੂੰ ਚੁੱਪ ? ਰਹਿਣ ਦੇ ਸੱਜਣਾਂ ਸਮੁੰਦਰਾ ? ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ ,,
ਦੁਨੀਆਂ ਕੁੱਝ ਵੀ ਆਖੇ 'ਦੇਬੀ' ਤੇਰਾ ਗਾਉਣਾ ਬਣਦਾ ਸੀ ।
ਨਾ ਤਾ ਦੇਰ ਹੈ ਤਾ ਨਾ ਹਨੇਰ ਹੈ ….. ਇਹ ਸਬ ਕਰਮਾ ਦਾ ਹੇਰ ਫੇਰ ਹੈ
ਇੱਕੋ ਛੱਤ ਥੱਲੋ ਆਪਣਾ ਟਿਕਾਣਾ ਹੋ ਨਹੀਂ ਸਕਦਾ,
ਧਰਮ ਦੇ ਚਸ਼ਮੇ ਨਾਲ ਜੋ ਦਿੱਖ ਰਹੀ ਹੈ ਸੁਨਹਿਰੀ ਗੁਜਰਗਾਹ
ਨਜ਼ਰਾਂ ਨਜ਼ਰਾਂ ਦਾ ਫਰਕ ਆ ਸੱਜਣਾ? ਕਿਸੇ ਨੂੰ ਜ਼ਹਿਰ?ਲਗਦੇ ਆਂ ਤੇ ਕਿਸੇ ਨੂੰ ਸ਼ਹਿਦ
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ।
ਜਿੰਦਗੀ ਵਿੱਚ ਅਸੂਲ ਏਦਾ ਦੇ ਬਣਾਓ ਜੋ ਜਿੱਦਾ ਦਾ ਹੈ
ਕਿਸੇ ਭੁਲੇਖੇ ‘ਚ ਨਾਂ ਰਹੀ, ਦਿਮਾਗ਼ ਹਾਲੇ ਵੀ ਉਹੀ ਆ।
ਮੂੰਹ ਉੱਤੇ ਮਿੱਠੇ ਰਹਿਣ ਪਿੱਠ ਪਿੱਛੇ ਬੋਲਦੇ, ਸਾਡੇ ਕੋਲੋਂ ਖ਼ਾਕੇ ਸਾਨੂੰ ਮਾੜਾ ਬੋਲਦੇ punjabi status ?